ਪੰਜਾਬ ਐਂਡ ਚੰਡੀਗੜ ਜਰਨਲਿਸਟ ਯੂਨੀਅਨ ਨੇ ਕੌਮਾਂਤਰੀ ਪ੍ਰੈਸ ਆਜ਼ਾਦੀ ਦਿਹਾੜਾ ਮਨਾਇਆ
–ਮੀਡੀਆ ਦੀ ਆਜ਼ਾਦੀ ਲਈ ਸਾਰਿਆਂ ਨੂੰ ਇਕਜੁਟ ਹੋਣ ਦੀ ਲੋੜ : ਹਮੀਰ ਸਿੰਘ –ਡਾ.ਹਮਦਰਦ ਨੇ ਪੱਤਰਕਾਰਾਂ ਨੂੰ ਅੰਤਰਝਾਤ ਮਾਰਨ ਦੀ ਕੀਤੀ ਅਪੀਲ –ਪੱਤਰਕਾਰਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਨ ਦੀ ਜਰੂਰਤ: ਬਲਵਿੰਦਰ ਜੰਮੂ ਭੁੱਚੋ ਮੰਡੀ (ਬਠਿੰਡਾ), 3 ਮਈ (ਪਰਵਿੰਦਰ ਸਿੰਘ ਜੌੜਾ)- ਪੰਜਾਬ ਐਂਡ ਚੰਡੀਗੜ ਜਰਨਲਿਸਟ ਯੂਨੀਅਨ (ਪੀਸੀਜੇਯੂ) ਵੱਲੋਂ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕੌਮਾਂਤਰੀ ਪ੍ਰੈੱਸ ਆਜ਼ਾਦੀ…