ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ
ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ, 3 ਮਈ:–ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ‘ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲ੍ਹਿਆਂ ਤੋਂ…