ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਦਾ ਚਮਕਦਾ ਨਤੀਜਾ – ਖੰਨਾ ਸਰਕਾਰੀ ਹਸਪਤਾਲ ਬਣਿਆ ਸਟੈਮੀ ਦੇ ਇਲਾਜ ਵਿੱਚ ਪੰਜਾਬ ਦਾ ਨੰਬਰ-1 ਸਬ ਡਵੀਜ਼ਨ ਕੇਂਦਰ
–ਐੱਸ.ਐੱਮ.ਓ ਡਾ. ਮਨਿੰਦਰ ਸਿੰਘ ਭਸੀਨ ਦੀ ਅਗਵਾਈ ਹੇਠ 3 ਸਾਲਾਂ ਵਿੱਚ 100 ਮਰੀਜ਼ਾਂ ਦੀਆਂ ਜਾਨਾਂ ਬਚਾਈਆਂ – ਮਿਸ਼ਨ ਅੰਮ੍ਰਿਤ ਤਹਿਤ ਮੁਫ਼ਤ ਇਲਾਜ ਨੇ ਬਣਾਇਆ ਵਿਸ਼ਵਾਸ ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, ਲੁਧਿਆਣਾ 04 ਮਈ:–ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਸਿਹਤ ਨੀਤੀਆਂ ਅਤੇ “ਸਿਹਤ ਕ੍ਰਾਂਤੀ” ਦੇ ਸੁਪਨੇ ਨੂੰ ਜ਼ਮੀਨ ‘ਤੇ ਸਾਕਾਰ ਕਰਦੇ ਹੋਏ ਖੰਨਾ ਦਾ ਸਰਕਾਰੀ ਹਸਪਤਾਲ ਇੱਕ ਵੱਡੀ…