ਭਾਸ਼ਾ ਵਿਭਾਗ ਪੰਜਾਬ ਨੇ ਕਰਾਇਆ ਕੁਲਵੰਤ ਸਿੰਘ ਵਿਰਕ ਯਾਦਗਾਰੀ ਕਹਾਣੀ ਸਮਾਗਮ
ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲ਼ਾ 6 ਮਈ:–ਪੰਜਾਬ ਸਰਕਾਰ ਦੀ ਸਰਪ੍ਰਸਤੀ ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਪ੍ਰਸਿੱਧ ਪੰਜਾਬੀ ਕਹਾਣੀਕਾਰ ਕੁਲਵੰਤ ਸਿੰਘ ਵਿਰਕ ਦੀ ਯਾਦ ਨੂੰ ਸਮਰਪਿਤ ਕਹਾਣੀ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਦੋ ਪ੍ਰਸਿੱਧ ਸਮਕਾਲੀ ਕਹਾਣੀਕਾਰਾਂ ਅਜਮੇਰ ਸਿੱਧੂ ਅਤੇ ਸਾਂਵਲ ਧਾਮੀ ਦੀਆਂ ਕਹਾਣੀਆਂ ਦਾ ਪਾਠ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ…