ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
–ਸਿਰਫ ਚਾਰ ਸਾਲਾਂ ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ, 65000 ਸਰਕਾਰੀ ਨੌਕਰੀਆਂ ਦਿੱਤੀਆਂ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ, 10 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ਅਤੇ ਮਹਿਲਾਵਾਂ ਲਈ 1000-1500 ਦੀ ਸਨਮਾਨ ਰਾਸ਼ੀ ਦਿੱਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 7 ਮਈ– ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ।…