ਭਾਜਪਾ ਨਗਰ ਕੌਂਸਲ ਦੀਆਂ ਚੋਣਾਂ ਆਪਣੇ ਦਮ ਤੇ ਲੜੇਗੀ – ਇੰਚਾਰਜ ਖੋਸਲਾ
ਜਸਵੰਤ ਰਾਏ ਜਗਰਾਓਂ, 8 ਮਈ– ਪੰਜਾਬ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਦੇ ਮੁੱਖ ਦਫਤਰ ਜੀਟੀ ਰੋਡ ਮਲਕ ਚੌਂਕ ਵਿਖੇ ਇੱਕ ਅਹਿਮ ਬੈਠਕ ਬੁਲਾਈ ਗਈ। ਜਿਸ ਵਿੱਚ ਜਗਰਾਓਂ ਦੀ ਨਗਰ ਕੌਂਸਲ ਚੋਣਾਂ ਦੇ ਤਹਿਤ ਜਗਰਾਓਂ ਦੇ ਸਾਰੇ ਵਾਰਡਾਂ ਵਿੱਚ ਉਮੀਦਵਾਰ ਖੜੇ ਕਰਨ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਪ੍ਰਦੇਸ਼ ਭਾਜਪਾ ਵੱਲੋਂ ਜਗਰਾਓਂ…