ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਤਹਿਤ ਗਰਭਵਤੀ ਔਰਤਾਂ ਲਈ ਵਿਸ਼ੇਸ਼ ਕੈਂਪ
ਟਾਈਮਜ਼ ਆਫ਼ ਪੰਜਾਬ ਬਿਊਰੋ ਧਨੌਲਾ, 9 ਮਈ– ਸਿਵਲ ਸਰਜਨ ਬਰਨਾਲਾ ਡਾ. ਹਰੀ ਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਐੱਚ.ਸੀ ਧਨੌਲਾ ਵਿਖੇ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਾਇਆ ਗਿਆ। ਜਨਾਨਾ ਰੋਗਾਂ ਦੇ ਮਾਹਿਰ ਡਾ. ਮਨਦੀਪ ਕੌਰ ਬੱਲ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ…