ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ ਨੇ ਬਣਾਈ ਅਮਨ-ਸ਼ਾਂਤੀ ਦੀ ਮਿਸਾਲ
–ਲਾਅ ਐਂਡ ਆਰਡਰ ਮਜ਼ਬੂਤ, ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਖੰਨਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, (ਲੁਧਿਆਣਾ) 10 ਮਈ:– ਪੁਲਿਸ ਜ਼ਿਲ੍ਹਾ ਖੰਨਾ ਅੰਦਰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ, ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਉਣ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਖੰਨਾ ਡਾ. ਦਰਪਣ…