ਥਾਣਿਆਂ ’ਚ ਹੁਣ ਨਹੀਂ ਲੱਗਣਗੇ ਪੁਰਾਣੇ ਵਾਹਨਾਂ ਦੇ ਢੇਰ, ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਦਿੱਤੇ ਨਿਰਦੇਸ਼, ਡਿਸਪੋਜ਼ਲ ਪ੍ਰਕਿਰਿਆ ਹੋਵੇਗੀ ਤੇਜ਼
–-ਮੁਹਿੰਮ ਦੇ ਪਹਿਲੇ ਦਿਨ ਹੀ 117 ਵਹੀਕਲ ਵਾਰਸਾਂ ਨੂੰ ਸੌਂਪੇ, 79 ਵਹੀਕਲਾਂ ਦੀ ਨੀਲਾਮੀ ਲਈ ਅਦਾਲਤ ਤੋਂ ਲਈ ਮਨਜ਼ੂਰੀ –ਅਮਨ-ਸ਼ਾਂਤੀ ਬਹਾਲ ਰੱਖਣ ਦੇ ਨਾਲ-ਨਾਲ ਪ੍ਰਸ਼ਾਸਕੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣਾ ਵੀ ਪਹਿਲਕਦਮੀ – ਐਸਐਸਪੀ ਡਾ. ਦਰਪਣ ਆਹਲੂਵਾਲੀਆ ਟਾਈਮਜ਼ ਆਫ਼ ਪੰਜਾਬ ਬਿਊਰੋ ਖੰਨਾ, ਲੁਧਿਆਣਾ, 20 ਮਈ:– ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਵਾਹਨਾਂ ਦੀ ਡਿਸਪੋਜ਼ਲ ਪ੍ਰਕਿਰਿਆ ਨੂੰ…