ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ , 24 ਮਈ ਸ਼ਾਮ 5 ਵਜੇ ਚੋਣ ਪ੍ਰਚਾਰ ਹੋਵੇਗਾ ਬੰਦ
–ਚੋਣ ਪ੍ਰਚਾਰ ਲਈ ਬਾਹਰੋਂ ਆਏ ਲੋਕਾਂ ਨੂੰ ਚੋਣ ਪ੍ਰਚਾਰ ਬੰਦ ਹੋਣ ਉਪਰੰਤ ਵਾਪਸ ਚਲੇ ਜਾਣ ਦੀ ਹਦਾਇਤ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 23 ਮਈ:– ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ-2026 ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਜ਼ਿਲ੍ਹਾ ਬਠਿੰਡਾ ਵਿੱਚ…