ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
–ਗੈਰ-ਕਾਨੂੰਨੀ ਉਸਾਰੀਆਂ ਖ਼ਿਲਾਫ਼ ਗਲਾਡਾ ਸਖ਼ਤ, 12 ਇਮਾਰਤਾਂ ਵਿਰੁੱਧ ਵੀ ਕਾਰਵਾਈ ਕੀਤੀ –ਗਲਾਡਾ ਨੇ ਲੋਕਾਂ ਨੂੰ ਕੀਤਾ ਸਾਵਧਾਨ, ਬਿਨਾਂ ਮਨਜ਼ੂਰੀ ਵਾਲੀਆਂ ਕਲੋਨੀਆਂ ਵਿੱਚ ਨਾ ਕਰੋ ਨਿਵੇਸ਼ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 25 ਮਈ:– ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ…