ਡੀ.ਸੀ, ਸੰਯੁਕਤ ਸੀ.ਈ.ਓ, ਏ.ਡੀ.ਸੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਈ.ਵੀ.ਐਮ ਵੇਅਰਹਾਊਸ ਦਾ ਮਹੀਨਾਵਾਰ ਨਿਰੀਖਣ ਕੀਤਾ
–ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਚੋਣ ਨਿਯਮਾਂ ਦੀ ਸਖ਼ਤ ਪਾਲਣਾ ‘ਤੇ ਦਿੱਤਾ ਜ਼ੋਰ –ਈ.ਵੀ.ਐਮ ਵੇਅਰਹਾਊਸ ਨਿਰੀਖਣ ਦੌਰਾਨ ਪਾਰਦਰਸ਼ਤਾ ਨੂੰ ਦਿੱਤੀ ਤਰਜੀਹ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 29 ਮਈ:– ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਵਿਖੇ ਸਥਿਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ)…