ਪੰਜਾਬ ਸਰਕਾਰ ਨੇ ਠੇਕੇਦਾਰੀ ਸਿਸਟਮ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ
–ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ,30 ਮਈ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ ‘ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ…