ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ ‘ਤੇ ਪੁਲਿਸ ਵਲੋਂ ਪੰਜ ਨਾਮਜਦ, ਪਿੰਡ ਵਾਸੀਆਂ ‘ਚ ਭਾਰੀ ਰੋਹ
ਟਾਈਮਜ਼ ਆਫ਼ ਪੰਜਾਬ ਬਿਊਰੋ ਨਿਹਾਲ ਸਿੰਘ ਵਾਲਾ, 31 ਮਈ – ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਪੱਤੋ ਹੀਰਾ ਸਿੰਘ ਦੇ ਇੱਕ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤ ‘ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਵਲੋਂ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਅਨਵਰ…