7 ਜੂਨ ਨੂੰ ਲੱਗਣਗੇ ਪ੍ਰੀ- ਐਸਆਈਆਰ ਅਧਾਰਿਤ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ
–ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਟਾਈਮਜ਼ ਆਫ਼ ਪੰਜਾਬ ਬਿਊਰੋ ਬਰਨਾਲਾ, 1 ਜੂਨ– ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 7 ਜੂਨ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹਾ ਬਰਨਾਲਾ…