ਖੁਦਕਸ਼ੀ ਮਾਮਲਾ ! ਸਿੱਖਿਆ ਮੰਤਰੀ ਦੇ ਆਦੇਸ਼ ਨਾਲ ਸਕੂਲ ਪ੍ਰਬੰਧਕਾਂ ਖ਼ਿਲਾਫ਼ ਮਾਮਲਾ ਦਰਜ
–ਵੀਹ ਹਜ਼ਾਰ ਰੁਪਏ ਬਦਲੇ ਕੁੜੀ ਤੇ ਬਣਾਇਆ ਦਬਾਅ ਟਾਈਮਜ਼ ਆਫ਼ ਪੰਜਾਬ ਬਿਊਰੋ ਅਮ੍ਰਿਤਸਰ 2 ਜੂਨ- 17 ਸਾਲਾ ਸਕੂਲ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦਾ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਗੰਭੀਰ ਨੋਟਿਸ ਲਿਆ ਹੈ। ਇਸ ਵਿਦਿਆਰਥਣ ਨੇ ਖ਼ੁਦਕੁਸ਼ੀ ਕਰਨ ਤੋਂ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਵੀਡੀਓ ਵੀ ਬਣਾਈ ਸੀ, ਜਿਸ ਵਿੱਚ ਸਕੂਲ ਪ੍ਰਬੰਧਕਾਂ…