ਮੁੱਖ ਮੰਤਰੀ ਸਿਹਤ ਯੋਜਨਾ ਦਾ ਵਧਾਇਆ ਦਾਇਰਾ 17 ਹੋਰ ਬਿਮਾਰੀਆਂ ਦਾ ਹੋਵੇਗਾ ਮੁਫ਼ਤ ਇਲਾਜ
–ਤਹਿਤ 3.79 ਲੱਖ ਮਰੀਜ਼ਾਂ ਨੂੰ 654 ਕਰੋੜ ਰੁਪਏ ਦਾ ਮੁਫ਼ਤ ਇਲਾਜ- ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ,5 ਜੂਨ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨਾਲ…