ਨਾਭਾ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦਾ ਵਿਸ਼ੇਸ਼ ਇਜਲਾਸ ਸਫਲਤਾਪੂਰਵਕ ਸੰਪੂਰਨ
–ਇਜਲਾਸ ਦੌਰਾਨ ਨਾਭਾ ਬਲਾਕ ਦੀ ਵੀਂ ਇਲਾਕਾ ਕਮੇਟੀ ਚੁਣੀ ਗਈ ਟੀ. ਕੇ. ਸ਼ਰਮਾ ਨਾਭਾ, 9 ਜੂਨ– ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਨਾਭਾ ਇਲਾਕੇ ਦਾ ਮਹੱਤਵਪੂਰਨ ਇਜਲਾਸ ਅੱਜ ਡੇਰਾ ਸ੍ਰੀ ਗੁਰੂ ਰਵਿਦਾਸ ਅਤੇ ਡਾ. ਅੰਬੇਡਕਰ ਕਮਿਊਨਿਟੀ ਹਾਲ ਨਾਭਾ ਵਿਖੇ ਸਫਲਤਾਪੂਰਵਕ ਸੰਪੂਰਨ ਹੋਇਆ। ਇਜਲਾਸ ਵਿੱਚ ਪਿਛਲੇ ਸਮੇਂ ਦੌਰਾਨ ਕੀਤੇ ਗਏ ਵੱਖ-ਵੱਖ ਕਾਰਜਾਂ ਦੀ ਵਿਸਥਾਰ ਨਾਲ ਰਿਪੋਰਟ ਪੇਸ਼…