ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ
–ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; — ਮਸ਼ੀਨੀ ਕਟਾਈ ਤੇ ਸਕਰੱਬਿੰਗ ਤੋਂ ਲੈ ਕੇ ਸੜਕਾਂ ਧੋਣ ਤੱਕ, ਚਹੁੰ-ਪੜਾਵੀਂ ਸਫ਼ਾਈ ਮਾਡਲ ਪਟਿਆਲਾ ਸ਼ਹਿਰ ਨੂੰ ਚਮਕਾਏਗਾ: ਹਰਜੋਤ ਸਿੰਘ ਬੈਂਸ — ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਉਣ ਲਈ ਹਾਈਬ੍ਰਿਡ ਸਫ਼ਾਈ ਮਾਡਲ ਪੂਰੇ ਰਾਜ ਵਿੱਚ ਲਾਗੂ ਕੀਤਾ ਜਾਵੇਗਾ: ਸਥਾਨਕ ਸਰਕਾਰਾਂ ਮੰਤਰੀ ਟਾਈਮਜ਼…