ਅਪਰਾਧ | ਸਟੋਰੀ / ਟਿੱਪਣੀਆਂ | ਸਿੱਖਿਆ | ਜੀਵਨ ਸ਼ੈਲੀ | ਟਰੈਂਡਿੰਗ | ਦੇਸ਼ | ਪੰਜਾਬ | ਰਾਸ਼ਟਰੀ | ਵਿਦੇਸ਼
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ
ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 11 ਜੂਨ– ਇੱਕ ਮਨੁੱਖਤਾ-ਅਧਾਰਿਤ ਅਤੇ ਲੋਕ-ਭਲਾਈ ਦੀ ਪਹਿਲਕਦਮੀ ਤਹਿਤ, ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਕਾਨੂੰਨੀ ਕਾਰਵਾਈਆਂ ਪੂਰੀਆਂ ਹੋਣ ਉਪਰੰਤ ਰੱਖੇ ਗਏ 9 ਬੰਗਲਾਦੇਸ਼ੀ ਨਾਗਰਿਕਾਂ, ਜਿਨ੍ਹਾਂ ਵਿੱਚ 2 ਮਹਿਲਾਵਾਂ ਵੀ ਸ਼ਾਮਲ ਹਨ, ਨੂੰ ਮਿਤੀ 11.06.2026 ਨੂੰ ਸਫਲਤਾਪੂਰਵਕ ਉਨ੍ਹਾਂ ਦੇ ਆਪਣੇ ਦੇਸ਼ ਵਾਪਸ ਭੇਜਿਆ ਗਿਆ। ਵਾਪਸੀ ਲਈ ਰਵਾਨਾ ਕੀਤੇ ਗਏ…