ਜੇ ਭਗਵੰਤ ਮਾਨ ਜਾਂ ਉਨ੍ਹਾਂ ਦੇ ਮੰਤਰੀਆਂ ‘ਤੇ ਇੱਕ ਵੀ ਦੋਸ਼ ਹੁੰਦਾ ਤਾਂ ਮੋਦੀ ਸਰਕਾਰ ਨੇ ਉਨ੍ਹਾਂ ‘ਤੇ ਰੋਜ਼ਾਨਾ ਈਡੀ ਅਤੇ ਸੀਬੀਆਈ ਦੇ ਛਾਪੇ ਮਰਵਾ ਦਿੱਤੇ ਹੁੰਦੇ: ਅਰਵਿੰਦ ਕੇਜਰੀਵਾਲ
–ਰਵਾਇਤੀ ਪਾਰਟੀਆਂ ਇਮਾਨਦਾਰ ਸ਼ਾਸਨ ਤੋਂ ਡਰਦੀਆਂ ਹਨ ਕਿਉਂਕਿ ਇਸ ਨਾਲ ਉਨ੍ਹਾਂ ਦੀ ਭ੍ਰਿਸ਼ਟਾਚਾਰ ਦੀ ਰਾਜਨੀਤੀ ਨੂੰ ਖ਼ਤਰਾ ਪੈਦਾ ਹੁੰਦਾ ਹੈ– ਭਗਵੰਤ ਸਿੰਘ ਮਾਨ –90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 67,000 ਨੌਜਵਾਨਾਂ ਨੇ ਮੈਰਿਟ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ –ਪੰਜਾਬ ਇਮਾਨਦਾਰ ਸ਼ਾਸਨ ਦਾ ਗਵਾਹ ਬਣ ਰਿਹਾ ਹੈ: ਮੁੱਖ ਮੰਤਰੀ…