ਸਟੋਰੀ / ਟਿੱਪਣੀਆਂ | ਖੇਤੀਬਾੜੀ | ਜੀਵਨ ਸ਼ੈਲੀ | ਟਰੈਂਡਿੰਗ | ਪੰਜਾਬ | ਰਾਜਨੀਤੀ
ਪੀ.ਐੱਮ.-ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਲਈ 20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਕਾਰਵਾਈ ਜਾਵੇ : ਮੁੱਖ ਖੇਤੀਬਾੜੀ ਅਫ਼ਸਰ
ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 14 ਜੂਨ :–ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਈ-ਕੇ. ਵਾਈ. ਸੀ ਅਤੇ ਜ਼ਮੀਨ ਦੀ ਤਸਦੀਕ ਨਹੀਂ ਕਰਵਾਈ ਗਈ ਹੈ ਤਾਂ ਉਹ ਕਿਸਾਨ ਵੀਰ ਅਗਲੀ ਕਿਸ਼ਤ ਪ੍ਰਾਪਤ ਕਰਨ ਲਈ 20 ਜੂਨ ਤੱਕ…