ਸਤਲੁਜ ਦੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ: CM ਮਾਨ ਵੱਲੋਂ ਸ਼ਾਹਕੋਟ ‘ਚ 61.82 ਕਰੋੜ ਦੇ ਪ੍ਰਾਜੈਕਟ ਦਾ ਨੀਂਹ ਪੱਥਰ
–38 ਕਿਲੋਮੀਟਰ ਲੰਬਾ ਪ੍ਰਾਜੈਕਟ: ਇਸ ਮਹੱਤਵਪੂਰਨ ਲਿੰਕ ਸੜਕ ਦੀ ਕੁੱਲ ਲੰਬਾਈ 37.93 ਕਿਲੋਮੀਟਰ ਹੋਵੇਗੀ, ਜੋ ਧੁੱਸੀ ਬੰਨ੍ਹ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। –15 ਪਿੰਡਾਂ ਨੂੰ ਫਾਇਦਾ: ਇਸ ਪ੍ਰਾਜੈਕਟ ਨਾਲ ਇਲਾਕੇ ਦੇ ਲਗਭਗ 15 ਪਿੰਡਾਂ ਦੇ 15-16 ਹਜ਼ਾਰ ਨਿਵਾਸੀਆਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ ਮਿਲੇਗੀ। –ਟ੍ਰੈਫਿਕ ਜਾਮ…