ਪੰਜਾਬ ਸਰਕਾਰ ਦਾ ਵੱਡਾ ਫੈਸਲਾ ! ਨਿੱਜੀ ਸਕੂਲ ਹੁਣ ਨਹੀਂ ਵਧਾ ਸਕਣਗੇ 5 ਫੀਸਦ ਤੋਂ ਜ਼ਿਆਦਾ ਫੀਸ
–‘ਪੰਜਾਬ ਸਰਕਾਰ ਨੇ ਗੈਰ-ਸਹਾਇਤਾ ਪ੍ਰਾਪਤ (ਅਨਏਡਿਡ) ਨਿੱਜੀ ਸਕੂਲਾਂ ਵੱਲੋਂ ਕੀਤੇ ਜਾਂਦੇ ਬੇਤਹਾਸ਼ਾ ਫੀਸ ਵਾਧੇ ਨੂੰ ਰੋਕਣ ਲਈ ਇੱਕ ਆਰਡੀਨੈਂਸ ਲਿਆਉਣ ਦਾ ਫ਼ੈਸਲਾ ਕੀਤਾ ਹੈ। ਨਵੇਂ ਪ੍ਰਬੰਧਾਂ ਮੁਤਾਬਕ ਕੋਈ ਵੀ ਸਕੂਲ ਸਲਾਨਾ ਫੀਸ ਜਾਂ ਹੋਰ ਫੰਡਾਂ ਵਿੱਚ 5 ਫੀਸਦੀ ਤੋਂ ਵੱਧ ਵਾਧਾ ਨਹੀਂ ਕਰ ਸਕੇਗਾ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਮਾਪਿਆਂ ਨੂੰ ਵੱਡੀ ਰਾਹਤ…