ਭਗਵੰਤ ਮਾਨ ਸਰਕਾਰ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਨਾਗਰਿਕ ਸੇਵਾਵਾਂ ਲਈ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼
— ਪੰਜਾਬ ਕੈਬਨਿਟ ਵੱਲੋਂ SIR ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼ — ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ –ਐਸ.ਆਈ.ਆਰ. ਦੌਰਾਨ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਮੁਆਫ਼ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗੜ੍ਹ, 2 ਜੁਲਾਈ :– ਵੋਟਰ…