ਸਟੋਰੀ / ਟਿੱਪਣੀਆਂ | ਸਿਹਤ | ਚੰਡੀਗੜ੍ਹ | ਜੀਵਨ ਸ਼ੈਲੀ | ਦੇਸ਼ | ਪੰਜਾਬ
ਸੀਨੀਅਰ ਪੱਤਰਕਾਰ ਮਹੇਸ਼ ਸ਼ਰਮਾ ਦੇ ਅਚਾਨਕ ਦੇਹਾਂਤ ‘ਤੇ ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਐਲਮਨਾਈ ਐਸੋਸੀਏਸ਼ਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਆਰ ਜੀ ਰਾਏਕੋਟੀ ਰਾਏਕੋਟ, 16 ਜੁਲਾਈ —ਦਿ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਮਹੇਸ਼ ਸ਼ਰਮਾ ਦੇ ਅਚਾਨਕ ਦੇਹਾਂਤ ਦੀ ਖ਼ਬਰ ਨੇ ਐਸ.ਸੀ.ਡੀ. ਸਰਕਾਰੀ ਕਾਲਜ, ਲੁਧਿਆਣਾ ਦੇ ਐਲਮਨਾਈ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਐਸੋਸੀਏਸ਼ਨ ਦੇ ਆਰਗੇਨਾਈਜ਼ਿੰਗ ਸਕੱਤਰ ਬ੍ਰਿਜ ਭੂਸ਼ਣ ਗੋਇਲ ਨੇ ਦੱਸਿਆ ਕਿ ਮਹੇਸ਼ ਸ਼ਰਮਾ ਵਿਦਿਆਰਥੀ ਜੀਵਨ ਤੋਂ ਹੀ ਸਮਾਜਿਕ, ਸੱਭਿਆਚਾਰਕ ਅਤੇ ਵਿਗਿਆਨਕ ਵਿਸ਼ਿਆਂ ‘ਤੇ ਨਿਰਪੱਖ, ਤੱਥਾਂ-ਆਧਾਰਿਤ ਅਤੇ ਸੰਵੇਦਨਸ਼ੀਲ ਲੇਖਣੀ ਲਈ…