ਅਪਰਾਧ | ਸਟੋਰੀ / ਟਿੱਪਣੀਆਂ | ਚੰਡੀਗੜ੍ਹ | ਜੀਵਨ ਸ਼ੈਲੀ | ਟਰੈਂਡਿੰਗ | ਦੇਸ਼ | ਪੰਜਾਬ | ਰੋਸ ਪ੍ਰਦਰਸ਼ਨ
ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਮੋਗਾ ਵੱਲੋਂ ਸਾਂਝੇ ਮਜ਼ਦੂਰ ਮੋਰਚੇ ਦੀ ਜਲੰਧਰ ਰੈਲੀ ਚ ਪ੍ਰੀਵਾਰਾਂ ਸਮੇਤ ਪੁੱਜਣ ਦਾ ਐਲਾਨ
ਟਾਈਮਜ਼ ਆਫ਼ ਪੰਜਾਬ ਬਿਊਰੋ ਬੱਧਣੀ ਕਲਾਂ,26 ਜੁਲਾਈ –— ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬੱਧਣੀ ਕਲਾਂ ਵਿਖੇ ਕੀਤੀ ਜ਼ਿਲ੍ਹਾ ਕਮੇਟੀ ਮੀਟਿੰਗ ਦੌਰਾਨ ਸਾਂਝੇ ਮਜ਼ਦੂਰ ਮੋਰਚੇ ਵੱਲੋਂ ਭਖਦੀਆਂ ਮਜ਼ਦੂਰ ਮੰਗਾਂ ਨੂੰ ਲੈ ਕੇ ਜਲੰਧਰ ਵਿਖੇ 5ਅਗਸਤ ਨੂੰ ਕੀਤੀ ਜਾ ਰਹੀ ਰੈਲੀ ਅਤੇ ਮੁਜਾਹਰੇ ਦੇ ਪ੍ਰੋਗਰਾਮ ‘ਚ ਜ਼ਿਲ੍ਹੇ ਚੋਂ ਵੱਡੀ ਗਿਣਤੀ ਚ ਮਜ਼ਦੂਰ ਮਰਦ ਔਰਤਾਂ ਸ਼ਾਮਲ ਹੋਣਗੇ।…