ਸਟੋਰੀ / ਟਿੱਪਣੀਆਂ | ਚੰਡੀਗੜ੍ਹ | ਜੀਵਨ ਸ਼ੈਲੀ | ਦੇਸ਼ | ਪੰਜਾਬ | ਰਾਜਨੀਤੀ | ਰੋਸ ਪ੍ਰਦਰਸ਼ਨ
ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੱਤਰਕਾਰ ਭਾਈਚਾਰਾ ਬੇਹੱਦ ਨਰਾਜ਼
–ਪੱਤਰਕਾਰਾਂ ਦੀਆਂ ਮੰਗਾਂ ਬਾਰੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਸੁਖਮੰਦਰ ਹਿੰਮਤਪੁਰੀ ਟਾਈਮਜ਼ ਆਫ਼ ਪੰਜਾਬ ਬਿਊਰੋ ਮੋਗਾ/ਬੱਧਨੀ ਕਲਾਂ 28 ਜੁਲਾਈ –ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਦੀਆਂ ਮੰਗਾਂ ਦੀ ਅਣਦੇਖੀ ਕਾਰਨ ਪੰਜਾਬ ਦਾ ਪੱਤਰਕਾਰ ਭਾਈਚਾਰਾ ਬੇਹੱਦ ਨਰਾਜ਼ ਹੈ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸਰਬਸੰਮਤੀ ਨਾਲ ਪਾਸ ਮਤੇ…