ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
–15 ਅਗਸਤ ਤੱਕ ਟੀਚੇ ਨੂੰ ਪੂਰਾ ਕਰਨ ਦਾ ਸਮਾਂ ਮਿੱਥਿਆ –ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਣ ਸੰਭਾਲ ਲਈ ਸਾਰੇ ਵਿਭਾਗਾਂ, ਸੰਸਥਾਵਾਂ ਅਤੇ ਆਮ ਲੋਕਾਂ ਨੂੰ ਮੁਹਿੰਮ ਨਾਲ ਜੁੜਨ ਦੀ ਅਪੀਲ ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 04 ਅਗਸਤ – ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ…