ਸਟੋਰੀ / ਟਿੱਪਣੀਆਂ | ਜੀਵਨ ਸ਼ੈਲੀ | ਟਰੈਂਡਿੰਗ | ਦੇਸ਼ | ਰਾਸ਼ਟਰੀ | ਵਿਦੇਸ਼ | ਵਿਰਾਸਤ/ਸਭਿਆਚਾਰ
ਹੈਟਸ-ਅੱਪ’ ਵੱਲੋਂ ਨਿਰਮਲ ਜੌੜਾ ਤੇ ਗੁਰਮੀਤ ਸਾਜਨ ਨਾਲ ਰੂ-ਬ-ਰੂ ਤੇ ਸਨਮਾਨ ਕੀਤਾ
ਟਾਈਮਜ਼ ਆਫ ਪੰਜਾਬ ਬਿਊਰੋ ਜਗਸੀਰ ਸ਼ਰਮਾ ਬਿਲਾਸਪੁਰ ਬਰੈਂਪਟਨ,6 ਅਗਸਤ :– ਬੀਤੀ ਰਾਤ ਪੰਜਾਬੀ ਰੰਗਕਰਮੀ/ਨਾਟਕਕਾਰ ਡਾ ਨਿਰਮਲ ਜੌੜਾ ਤੇ ਫ਼ਿਲਮੀ ਅਦਾਕਾਰ/ਨਿਰਦੇਸ਼ਕ ਸ੍ਰੀ ਗੁਰਮੀਤ ਸਾਜਣ ਨਾਲ ‘ਹੈਟਸਅੱਪ’ ਟੋਰਾਂਟੋ ਦੀ ਨਾਟਕ ਟੀਮ ਵੱਲੋਂ ਕਲਾਕਾਰ ਮਿਲਣੀ ਦਾ ਆਯੋਜਨ ਕੀਤਾ ਗਿਆ। ਨਾਟ-ਨਿਰਦੇਸ਼ਕ ਡਾ ਹੀਰਾ ਰੰਧਾਵਾ ਨੇ ਸ੍ਰੀ ਜੌੜਾ ਅਤੇ ਸ੍ਰੀ ਸਾਜਣ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਦੋਹਾਂ ਮਹਿਮਾਨਾਂ ਨੇ…