ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ,ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 41 ਸ਼ੋਅ ਕਰਵਾਏ ਜਾਣਗੇ : ਮਨੀਸ਼ ਸਿਸੋਦੀਆ
–ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ ਫੈਲੀਸਿਟੀ ਟਰੂਪ ਨਾਲ ਕੀਤੀ ਪੇਸ਼ਕਾਰੀ –ਹਮਾਰੇ ਰਾਮ’ ਥੀਏਟਰ ਸ਼ੋਅ ਲੋਕਾਂ ਲਈ ਪੂਰੀ ਤਰ੍ਹਾਂ ਮੁਫ਼ਤ : ਮਨੀਸ਼ ਸਿਸੋਦੀਆ –ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਸੰਗਰੂਰ, ਹੁਸ਼ਿਆਰਪੁਰ ਅਤੇ ਪੰਜਾਬ ਦੇ ਹੋਰ ਸਥਾਨਾਂ ’ਤੇ ਹੋਣਗੇ ਸ਼ੋਅ ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ, 9 ਅਗਸਤ :– ਪੰਜਾਬ ਸਰਕਾਰ ਵੱਲੋਂ ਅੱਜ ਸਥਾਨਕ ਬਲਵੰਤ ਗਾਰਗੀ…