ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲੇਰਕੋਟਲਾ ਵਿਖੇ ਲੜਕੀਆਂ ਦੇ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ
—ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜਾਬ ਬਿਊਰੋ ਮਲੇਰਕੋਟਲਾ,12 ਅਗਸਤ :– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ ਕਰਾਰ ਦਿੱਤਾ।…