ਸ੍ਰੀ ਹਜ਼ੂਰ ਸਾਹਿਬ ਵਿਖੇ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ
ਮਿੰਟੂ ਖੁਰਮੀ ਹਿੰਮਤਪੁਰਾ ਅੰਮ੍ਰਿਤਸਰ ,13 ਅਗਸਤ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ…