ਸਟੋਰੀ / ਟਿੱਪਣੀਆਂ | ਸਿੱਖਿਆ | ਖੇਤੀਬਾੜੀ | ਜੀਵਨ ਸ਼ੈਲੀ | ਟਰੈਂਡਿੰਗ | ਦੇਸ਼ | ਧਰਮ/ਜੋਤਿਸ਼ | ਪੰਜਾਬ | ਰਾਸ਼ਟਰੀ
ਪੂਜਨੀਕ ਸੰਤ ਡਾ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਸਾਧ ਸੰਗਤ ਨੇ ਦਰੱਖਤ ਲਗਾਏ ਦਰੱਖਤ ਲਗਾਏ।
— ਵਾਤਾਵਰਣ ਦੀ ਸ਼ੁੱਧਤਾ ਲਈ ਡੇਰਾ ਸੱਚਾ ਸੌਦਾ ਵੱਲੋਂ ਚਲਾਈ ਮੁਹਿੰਮ ਸ਼ਲਾਘਾਯੋਗ – ਸਰਪੰਚ ਬਾਦਲ ਹਿੰਮਤਪੁਰਾ ਸੁਖਮੰਦਰ ਹਿੰਮਤਪੁਰੀ ਨਿਹਾਲ ਸਿੰਘ ਵਾਲਾ,14 ਅਗਸਤ – ਅੱਜ ਬਲਾਕ ਨਿਹਾਲ ਸਿੰਘ ਵਾਲਾ ਦੀ ਸਮੂਹ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਨੇ ਪੂਜਨੀਕ ਸੰਤ ਡਾ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੇ ਜਨਮ ਦੀ ਖੁਸ਼ੀ ਵਿੱਚ ਪੂਰੇ ਬਲਾਕ ਨਿਹਾਲ ਸਿੰਘ ਵਾਲਾ…