ਸਟੋਰੀ / ਟਿੱਪਣੀਆਂ | ਸਿੱਖਿਆ | ਜੀਵਨ ਸ਼ੈਲੀ | ਟਰੈਂਡਿੰਗ | ਦੇਸ਼ | ਪੰਜਾਬ | ਰਾਸ਼ਟਰੀ
ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ, ਰੈਲੋਂ ਵਿਖੇ ਵਿਦਿਆਰਥਣਾਂ ਲਈ ਸਿਹਤ ਜਾਗਰੂਕਤਾ ਸੈਸ਼ਨ ਕਰਵਾਇਆ
ਟਾਈਮਜ਼ ਆਫ਼ ਪੰਜਾਬ ਬਿਊਰੋ ਫਤਿਹਗੜ੍ਹ ਸਾਹਿਬ, 18 ਅਗਸਤ: –ਸੁਤੰਤਰਤਾ ਦਿਵਸ ਦੇ ਮੌਕੇ ’ਤੇ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ, ਰੈਲੋਂ, ਫਤਿਹਗੜ੍ਹ ਸਾਹਿਬ ਵਿਖੇ Rural Action Lab ਦੇ ਅਧੀਨ Project Gyaan Di Jot ਤਹਿਤ ਵਿਦਿਆਰਥਣਾਂ ਲਈ ਵਿਸ਼ੇਸ਼ ਸਿਹਤ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਮੁੱਖ ਉਦੇਸ਼ ਕਿਸ਼ੋਰੀਆਂ ਨੂੰ ਮੌਜੂਦਾ ਸਮੇਂ ਵਿੱਚ ਸਾਹਮਣੇ ਆ ਰਹੀਆਂ ਸਿਹਤ…