ਵਰਧਮਾਨ ਸਟੀਲਜ਼ ਦੀ ਸਾਂਝੀ ਪਹਿਲ ,ਸਿਹਤ ਸੇਵਿਕਾ’ ਪ੍ਰੋਜੈਕਟ ਦੀ ਸ਼ੁਰੂਆਤ, 50 ਸਿਹਤ ਸੇਵਕਾਂ ਨੂੰ ਮਿਲੇਗੀ ਵਿਸ਼ੇਸ਼ ਸਿਖਲਾਈ
—‘ਸਿਹਤ ਸੇਵਿਕਾ’ ਨਾਲ ਸਿਹਤ ਸਹਾਇਤਾ ਦੇ ਨਾਲ ਰੁਜ਼ਗਾਰ ਦੇ ਮੌਕੇ ਵੀ ਵਧਣਗੇ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 21 ਅਗਸਤ:–ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਅਤੇ ਬਹਾਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਪਣੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਪ੍ਰੋਗਰਾਮ ‘ਸਵਸਥ ਸਮਾਜ’ ਤਹਿਤ ਅੱਜ ‘ਸਿਹਤ ਸੇਵਿਕਾ’ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪਹਿਲਕਦਮੀ…