ਸਟੋਰੀ / ਟਿੱਪਣੀਆਂ | ਸਿਹਤ | ਖੇਤੀਬਾੜੀ | ਜੀਵਨ ਸ਼ੈਲੀ | ਟਰੈਂਡਿੰਗ | ਤਕਨਾਲੋਜੀ | ਦੇਸ਼ | ਪੰਜਾਬ | ਰਾਜਨੀਤੀ
ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨਾਲ ਮੀਟਿੰਗ
ਟਾਈਮਜ਼ ਆਫ਼ ਪੰਜਾਬ ਬਿਊਰੋ ਅੰਮ੍ਰਿਤਸਰ, 22 ਅਗਸਤ :– ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਸਕੱਤਰਾਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ…