ਸ਼ਰਨ ਫਾਊਂਡੇਸ਼ਨ ਵੱਲੋਂ ਨੈਬ ਫਾਊਂਡੇਸ਼ਨ ਅਤੇ ਨੈਬ ਕਿਸਾਨ ਨਾਲ ਪੇਂਡੂ ਵਿਕਾਸ ਦੇ ਨਿਵੇਕਲੇ ਪ੍ਰੋਜੈਕਟ ਪ੍ਰਗਤੀ ਦਾ ਸ਼ਾਨਦਾਰ ਆਗਾਜ਼
ਟਾਈਮਜ਼ ਆਫ਼ ਪੰਜਾਬ ਬਿਊਰੋ ਮੋਗਾ,28 ਅਗਸਤ – ਪਿੰਡ ਕਾਹਨ ਸਿੰਘ ਵਾਲਾ (ਮੋਗਾ) ਵਿਖੇ ਸਮਾਜ ਸੇਵੀ ਸੰਸਥਾ ਸ਼ਰਨ ਫਾਊਂਡੇਸ਼ਨ ਵੱਲੋਂ ਨੈਬ ਫਾਊਂਡੇਸ਼ਨ ਅਤੇ ਨੈਬ ਕਿਸਾਨ ਫਾਈਨਾਂਸ ਲਿਮਿਟਡ ਦੇ ਵਿਸ਼ੇਸ਼ ਸਹਿਯੋਗ ਨਾਲ ਪੇਂਡੂ ਵਿਕਾਸ ਦੇ ਨਿਵੇਕਲੇ ਪ੍ਰੋਜੈਕਟ ਪ੍ਰਗਤੀ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ, ਜਿਸ ਵਿੱਚ ਸ਼੍ਰੀ ਜਤਿੰਦਰਜੋਤ ਸਿੰਘ ਜਿਲ੍ਹਾ ਵਿਕਾਸ ਪ੍ਰਬੰਧਕ ਮੋਗਾ ਨਾਬਾਰਡ ਨੇ ਮੁੱਖ ਮਹਿਮਾਨ ਵਜੋਂ…