ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ ਲਹਿਰ ਬਣੀ, ਨਸ਼ਾ ਮੁਕਤੀ ਕੇਂਦਰਾਂ ਵਿਖੇ ਮਰੀਜ਼ਾਂ ਦੀ ਆਮਦ 250 ਗੁਣਾ ਵਧੀ-ਡਾ. ਬਲਬੀਰ ਸਿੰਘ
–ਸਿਹਤ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ’ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ –ਕਿਹਾ, ਸਪਲਾਈ ਚੇਨ ਤੋੜਨ ਲਈ ਗਲਾਵੇਂ ਤੋਂ ਫੜੇ ਜਾਣਗੇ ਨਸ਼ਾ ਤਸਕਰ, ਮੰਗ ਘਟਾਉਣ ਲਈ ਨਸ਼ਾ ਮੁਕਤੀ ਮੁਹਿੰਮ ਤੇਜ਼ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 1 ਸਤੰਬਰ:–ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ…