ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ
— ਸਾਡੀ ਸਰਕਾਰ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਦੇ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਾਈਮਜ਼ ਆਫ਼ ਪੰਜ਼ਾਬ ਬਿਊਰੋ ਧੂਰੀ, 20 ਸਤੰਬਰ–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ…