ਬਠਿੰਡਾ ਵਿੱਚ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ–ਸੰਕਲਪ ਅਭਿਆਨ” ਤਹਿਤ ਨੌਜਵਾਨਾਂ ਨੇ ਲਿਆ ਨਸ਼ਾ ਮੁਕਤ ਸਮਾਜ ਦਾ ਸੰਕਲਪ
ਟਾਈਮਜ਼ ਆਫ਼ ਪੰਜਾਬ ਬਿਊਰੋ ਬਠਿੰਡਾ 21 ਸਤੰਬਰ :– ਮੇਰਾ ਯੁਵਾ ਭਾਰਤ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਅਤੇ ਸਿਹਤਮੰਦ, ਜ਼ਿੰਮੇਵਾਰ ਅਤੇ ਨਸ਼ਾ ਮੁਕਤ ਜੀਵਨਸ਼ੈਲੀ ਅਪਣਾਉਣ ਦੇ ਲਈ ਚਲਾਏ ਜਾ ਰਹੇ “ਨਸ਼ਾ ਮੁਕਤ ਯੁਵਾ ਫੋਰ ਵਿਕਸਿਤ ਭਾਰਤ–ਸੰਕਲਪ ਅਭਿਆਨ” ਤਹਿਤ ਬਠਿੰਡਾ ਦੇ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ…