ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ
ਟਾਈਮਜ਼ ਆਫ਼ ਪੰਜ਼ਾਬ ਬਿਊਰੋ ਚੰਡੀਗੜ੍ਹ ,22 ਸਤੰਬਰ :– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ ਪੱਧਰ ਉੱਤੇ ਪ੍ਰਭਾਵਸ਼ਾਲੀ ਸ਼ਾਸਨ ਯਕੀਨੀ ਬਣਾਉਣ ਲਈ ਸੂਬਿਆਂ ਵਾਸਤੇ ਅਨੁਸ਼ਾਸਿਤ ਵਿੱਤੀ ਰਾਹ ਅਤੇ ਟਿਕਾਊ ਵਿੱਤੀ ਸੰਸਥਾਵਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਨਵੇਂ ਬਣੇ ਸੱਤਵੇਂ…