ਸਟੋਰੀ / ਟਿੱਪਣੀਆਂ | ਸਿਹਤ | ਸਿੱਖਿਆ | ਚੰਡੀਗੜ੍ਹ | ਜੀਵਨ ਸ਼ੈਲੀ | ਦੇਸ਼ | ਪੰਜਾਬ | ਰਾਜਨੀਤੀ
ਸਿਹਤ ਮੰਤਰੀ ਵੱਲੋਂ 11ਵੇਂ ਕੌਮੀ ਆਯੁਰਵੇਦ ਦਿਵਸ ਮੌਕੇ ‘ਆਯੁਰਵੇਦ ਚੈਟਬੋਟ’ ਦੀ ਸ਼ੁਰੂਆਤ
—ਭਗਵੰਤ ਮਾਨ ਸਰਕਾਰ ਨੇ ਲਈ ਆਯੁਰਵੇਦ ਵਿਭਾਗ ਦੀ ਸਾਰ, ਪਿਛਲੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕੀਤਾ-ਡਾ. ਬਲਬੀਰ ਸਿੰਘ —ਕਿਹਾ, ਸਾਡੇ ਵਿਗੜੇ ਆਹਾਰ ਦੇ ਵਿਹਾਰ ਕਾਰਨ ਲੱਗੀਆਂ ਬਿਮਾਰੀਆਂ ਦਾ ਜੜ੍ਹ ਤੋਂ ਹੱਲ ਕਰਦਾ ਹੈ ਆਯੁਰਵੇਦ ਟਾਈਮਜ਼ ਆਫ਼ ਪੰਜਾਬ ਬਿਊਰੋ ਪਟਿਆਲਾ, 23 ਸਤੰਬਰ:–ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ…