ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
–ਸਫਾਈ ਕਰਮਚਾਰੀਆਂ ਲਈ ‘ਟਰਮ ਇੰਸ਼ੋਰੈਂਸ’ ਲਾਗੂ ਕਰਨ ਦੇ ਨਗਰ ਨਿਗਮ ਦੇ ਫੈਸਲੇ ਦੀ ਕੀਤੀ ਸ਼ਲਾਘਾ ਟਾਈਮਜ਼ ਆਫ਼ ਪੰਜਾਬ ਬਿਊਰੋ ਲੁਧਿਆਣਾ, 23 ਸਤੰਬਰ:– ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ (ਐਨ.ਸੀ.ਐਸ.ਕੇ) ਦੇ ਉਪ-ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਆਉਣ ਵਾਲੇ ਸਮੇਂ ਵਿੱਚ ਸਫਾਈ ਕਰਮਚਾਰੀਆਂ ਲਈ ‘ਟਰਮ ਇੰਸ਼ੋਰੈਂਸ’ ਲਾਗੂ ਕਰਨ ਦੇ ਫੈਸਲੇ ਲਈ ਨਗਰ ਨਿਗਮ ਲੁਧਿਆਣਾ ਦੀ ਸ਼ਲਾਘਾ ਕੀਤੀ। ਉਪ-ਚੇਅਰਮੈਨ ਹਰਦੀਪ…