LPU ਵਿਦਿਆਰਥੀਆਂ ਵੱਲੋਂ ਪੁਲੀਸ ’ਤੇ ਪਥਰਾਅ, ਗੱਡੀਆਂ ਨੂੰ ਲਗਾਈ ਅੱਗ, ਬਾਹਰ ਹਾਲਾਤ ਬੇਕਾਬੂ
ਟਾਈਮਜ਼ ਆਫ਼ ਪੰਜ਼ਾਬ ਬਿਊਰੋ ਜਲੰਧਰ /ਫਗਵਾੜਾ, 27 ਸਤੰਬਰ – ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਐਤਵਾਰ ਸ਼ਾਮ ਨੂੰ ਵਿਦਿਆਰਥੀਆਂ ਦਾ ਪ੍ਰਦਰਸ਼ਨ ਹਿੰਸਕ ਰੂਪ ਧਾਰਨ ਕਰ ਗਿਆ। ਵਿਦਿਆਰਥੀਆਂ ਅਤੇ ਪੁਲੀਸ ਵਿਚਕਾਰ ਤਣਾਅ ਵਧ ਗਿਆ ਅਤੇ ਸਥਿਤੀ ਇੰਨੀ ਬੇਕਾਬੂ ਹੋ ਗਈ ਕਿ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਕਾਰ ਸਿੱਧੀ ਝੜਪ ਦੇਖਣ ਨੂੰ ਮਿਲੀ।ਪ੍ਰਾਪਤ ਜਾਣਕਾਰੀ ਅਨੁਸਾਰ, ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵੱਲੋਂ ਮੌਕੇ…