ਮਾਣਯੋਗ ਜਸਟਿਸ ਦੀਪਕ ਸਿਬਲ ਵੱਲੋਂ ਜ਼ਮੀਨੀ ਪੱਧਰ ’ਤੇ ਕਾਨੂੰਨੀ ਜਾਗਰੂਕਤਾ ਵਧਾਉਣ ’ਤੇ ਜ਼ੋਰ
ਟਾਈਮਜ਼ ਆਫ਼ ਪੰਜ਼ਾਬ ਬਿਊਰੋ ਅੰਮ੍ਰਿਤਸਰ, 2 ਅਕਤੂਬਰ — ਮਾਣਯੋਗ ਸ਼੍ਰੀ ਜਸਟਿਸ ਦੀਪਕ ਸਿਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (PULSA) ਨੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (DLSA), ਅੰਮ੍ਰਿਤਸਰ ਦੇ ਦਫ਼ਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦਫ਼ਤਰੀ ਅਧਿਕਾਰੀਆਂ, ਮੈਡੀਏਟਰਾਂ ਅਤੇ ਕਾਨੂੰਨੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ…