ਨਰਸਿੰਗ ਨਿਯਮਾਂ ’ਚ ਸੋਧ ਨੂੰ ਮਨਜ਼ੂਰੀ, ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਹੋਣਗੀਆਂ ਰੈਗੂਲਰ
ਟਾਈਮਜ਼ ਆਫ਼ ਪੰਜ਼ਾਬ ਬਿਊਰੋ ਚੰਡੀਗੜ੍ਹ 5 ਅਕਤੂਬਰ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁੱਖ ਚੋਣ ਅਫ਼ਸਰ (ਸੀਈਓ), ਪੰਜਾਬ ਦੇ ਦਫ਼ਤਰ ਵਿੱਚ ਸਟਾਫ਼ ਦੀ ਭਰਤੀ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਕੈਬਨਿਟ ਨੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ…