ਮੁੱਖ ਮੰਤਰੀ ਮਾਨ ਦੇ ਓ ਐੱਸ ਡੀ ਰਾਜਬੀਰ ਘੁੰਮਣ ਸਮੇਤ ਹੋਰਾਂ ਖ਼ਿਲਾਫ਼ ਐੱਫਆਈਆਰ ਦਰਜ, 8 ਥਾਵਾਂ ਸੀ ਬੀ ਆਈ ਵੱਲੋਂ ਛਾਪੇ
—ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉੱਤੇ ਲਿਖਿਆ “ਭਾਜਪਾ ਵੱਲੋਂ ਪੰਜਾਬ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ..ਮੇਰੇ ਕੈਂਪ ਆਫ਼ਿਸ ਵਿੱਚ CBI ਰੇਡ ਕੀਤੀ ਗਈ..ਹੁਣ ਪੰਜਾਬ ਵਿੱਚ ED ਤੇ CBI ਦੀ ਦੁਰਵਰਤੋਂ ਕੀਤੀ ਜਾਵੇਗੀ..ਤਾਂ ਕਿ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕੀਤਾ ਜਾ ਸਕੇ..ਲੋਕਾਂ ਵੱਲੋਂ ਮਿਲਦੇ ਪਿਆਰ ਨੂੰ ਦੇਖਕੇ ਭਾਜਪਾ ਘਬਰਾਹਟ ਵਿੱਚ ਹੈ. ਟਾਈਮਜ਼ ਆਫ਼ ਪੰਜ਼ਾਬ…