ਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ ਹੁਣ ਹਮੇਸ਼ਾ ਲਈ ਹਟੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਟਾਈਮਜ਼ ਆਫ਼ ਪੰਜ਼ਾਬ ਬਿਊਰੋ ਸੰਗਰੂਰ 7 ਅਕਤੂਬਰ :– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਵਿਆਪਕ ਪ੍ਰਾਜੈਕਟ ਦਾ ਤੋਹਫ਼ਾ ਦਿੰਦਿਆਂ ਪਿੰਡ ਬਰੜਵਾਲ ਵਿਖੇ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ 14 ਮਿਲੀਅਨ ਲਿਟਰ ਪ੍ਰਤੀ ਦਿਨ (ਐਮ.ਐਲ.ਡੀ.) ਦੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ…