ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ -ਮੁੱਖ ਮੰਤਰੀ ਭਗਵੰਤ ਸਿੰਘ ਮਾਨ
— ਟੂਰਨਾਮੈਂਟ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿੱਚ ਹੋਵੇਗਾ -ਮੁੱਖ ਮੰਤਰੀ ਭਗਵੰਤ ਸਿੰਘ ਮਾਨ — ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ ਟਾਈਮਜ਼ ਆਫ਼ ਪੰਜਾਬ ਬਿਊਰੋ ਚੰਡੀਗ੍ਹੜ ,09 ਅਕਤੂਬਰ — ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਪੰਜਾਬ ਵਿੱਚ ਆਯੋਜਨ ਨੂੰ ਲੈ ਕੇ ਤਿਆਰੀਆਂ…